ਪਿੰਡ ਕਿਤਨਾ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਗੜਸ਼ੰਕਰ,10 ਜੂਨ - ਪਿੰਡ ਕਿਤਨਾ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਵਲੋਂ ਠੰਡੇ ਮਿੱਠੇ ਜਲ ਦੀ ਛਵੀਲ ਲਗਾਈ ਗਈ। ਇਹ ਜਾਣਕਾਰੀ ਸੁਰਿੰਦਰ ਸਿੰਘ ਫੌਜੀ ਵੱਲੋਂ ਦਿੱਤੀ ਗਈ।