ਸਮਾਜ ਦੇ ਦਬੇ ਕੁਚਲੇ ਵਰਗ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ
ਲੁਧਿਆਣਾ - ਨਰੇਸ਼ ਧੀਗਾਨ ਤੋਂ ਲੋਕ ਸਭਾ ਚੋਣਾਂ ਦੌਰਾਨ ਹੋਈ ਹਾਰ ਬਾਰੇ ਵਿਸਤਾਰਪੁਰਵਕ ਜਾਣਕਾਰੀ ਹਾਸਲ ਕਰਨ ਲਈ ਨਰੇਸ਼ ਧੀਗਾਨ ਤੇ ਮਨੋਜ ਚੌਹਾਨ ਦੇ ਦਫਤਰ ਜਾ ਕੇ ਉਹਨਾਂ ਨਾਲ ਬੰਦ ਕਮਰਾ ਮੁਲਾਕਾਤ ਕੀਤੀ। ਬਾਅਦ ਵਿੱਚ ਉਹਨਾਂ ਦਬੇ ਕੁਚਲੇ ਸਮਾਜ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਕਿਹਾ ਕਿ ਸਮਾਜ ਦੇ ਦਬੇ ਕੁਚਲੇ ਵਰਗ ਦੇ ਹਿਤਾਂ ਦੀ ਰਾਖੀ ਕਰਦਾ ਰਹਾਂਗਾ।

ਉਹਨਾਂ ਕਿਹਾ ਕਿ ਸਮਾਜ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗਾ। ਉਨਾਂ ਸਮਾਜ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ, ਕਿ ਉਹ ਚੋਣ ਨਤੀਜਿਆਂ ਤੋਂ ਮਾਯੂਸ ਨਾ ਹੋਣ ਅਤੇ ਆਉਂਦੀਆਂ ਜਿਮਨੀ ਜਿਮਨੀ ਚੋਣਾਂ ਲਈ ਤਿਆਰ ਰਹਿਣ। ਸਾਨੂੰ ਭੀਮ ਰਾਓ ਡਾਕਟਰ ਅੰਬੇਦਕਰ ਜੀ ਨੇ ਜੋ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਨੇ ਉਹ ਅਸੀਂ ਲੈ ਕੇ ਹਟਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਲਵਣ, ਮਨੋਜ ਚੌਹਾਨ, ਰਮੇਸ਼ ਕੁਮਾਰ ਬਿੱਟੂ ਤੇ ਕੁਲਦੀਪ ਸਿੰਘ ਸੁਭਾਸ਼ ਆਦਿ ਹਾਜ਼ਰ ਸਨ।