ਨਗਰ ਕੌਂਸਲ ਸੰਤੋਸ਼ਗੜ੍ਹ ਦੇ ਦਫ਼ਤਰ ਵਿੱਚੋਂ ਚੌਥੀ ਜਮਾਤ ਦੀ ਮੁਲਾਜ਼ਮ ਰਜਨੀ ਸੇਵਾਮੁਕਤ ਹੋਈ।

ਊਨਾ 30 ਜੂਨ - ਚੌਥਾ ਦਰਜਾ ਕਰਮਚਾਰੀ ਰਜਨੀ 31 ਸਾਲ ਸੇਵਾ ਕਰਨ ਤੋਂ ਬਾਅਦ ਨਗਰ ਕੌਾਸਲ ਸੰਤੋਸ਼ਗੜ੍ਹ ਦੇ ਦਫ਼ਤਰ ਤੋਂ ਸੇਵਾਮੁਕਤ ਹੋ ਗਈ | ਨਗਰ ਕੌਂਸਲ ਦਫ਼ਤਰ ਵਿਖੇ ਸੇਵਾ ਮੁਕਤੀ ਸਮਾਗਮ ਦੌਰਾਨ ਉਨ੍ਹਾਂ ਨੂੰ ਉਨ੍ਹਾਂ ਦੀ 31 ਸਾਲਾਂ ਦੀ ਬੇਮਿਸਾਲ ਸੇਵਾ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਸ ਦੇ ਸ਼ਾਂਤ ਸੁਭਾਅ ਅਤੇ ਮਿਹਨਤ ਦੀ ਸ਼ਲਾਘਾ ਕੀਤੀ।

ਊਨਾ 30 ਜੂਨ - ਚੌਥਾ ਦਰਜਾ ਕਰਮਚਾਰੀ ਰਜਨੀ 31 ਸਾਲ ਸੇਵਾ ਕਰਨ ਤੋਂ ਬਾਅਦ ਨਗਰ ਕੌਾਸਲ ਸੰਤੋਸ਼ਗੜ੍ਹ ਦੇ ਦਫ਼ਤਰ ਤੋਂ ਸੇਵਾਮੁਕਤ ਹੋ ਗਈ | ਨਗਰ ਕੌਂਸਲ ਦਫ਼ਤਰ ਵਿਖੇ ਸੇਵਾ ਮੁਕਤੀ ਸਮਾਗਮ ਦੌਰਾਨ ਉਨ੍ਹਾਂ ਨੂੰ ਉਨ੍ਹਾਂ ਦੀ 31 ਸਾਲਾਂ ਦੀ ਬੇਮਿਸਾਲ ਸੇਵਾ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਸ ਦੇ ਸ਼ਾਂਤ ਸੁਭਾਅ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ, ਕਰਮਚਾਰੀਆਂ ਅਤੇ ਨੁਮਾਇੰਦਿਆਂ ਨੇ ਰਜਨੀ ਨੂੰ ਤੋਹਫਾ ਦੇ ਕੇ ਸਨਮਾਨਿਤ ਕੀਤਾ। ਪੈਗਾਮ-ਏ-ਜਗਤ ਉਨ੍ਹਾਂ ਨੂੰ ਵਧਾਈ ਦਿੰਦਾ ਹੈ ਅਤੇ ਉਨ੍ਹਾਂ ਦੀ ਸੇਵਾਮੁਕਤੀ 'ਤੇ ਸ਼ੁੱਭਕਾਮਨਾਵਾਂ ਦਿੰਦਾ ਹੈ।