
ਡਾਕਟਰ ਪਰਵਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਜੀ ਨੇ ਪ੍ਰਿੰਸੀਪਲ ਦੀ ਖਾਲੀ ਹੋਈ ਅਸਾਮੀ ਤੇ ਡਾਕਟਰ ਪਰਵਿੰਦਰ ਸਿੰਘ ਨੂੰ ਦੂਜੀ ਵਾਰ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾl ਡਾਕਟਰ ਪਰਵਿੰਦਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਤੌਰ ਪ੍ਰਿੰਸੀਪਲ 2016 ਤੋਂ 2020 ਤੱਕ ਸੇਵਾ ਨਿਭਾ ਚੁੱਕੇ ਹਨl ਅੱਜ ਉਨਾਂ ਨੇ ਸਿੱਖ ਵਿਦਿਅਕ ਕੌਂਸਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਟਾਫ ਦੇ ਸੀਨੀਅਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਕੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆl ਇਸ ਮੌਕੇ ਸੰਤ ਬਾਬਾ ਸਾਧੂ ਸਿੰਘ ਜੀ ਨੇ ਡਾਕਟਰ ਪਰਵਿੰਦਰ ਸਿੰਘ ਨੂੰ ਪਹਿਲਾਂ ਵਾਂਗ ਤਨਦੇਹੀ ਨਾਲ ਸੰਸਥਾ ਦੀ ਬਿਹਤਰੀ ਲਈ ਸੇਵਾ ਕਰਨ ਲਈ ਅਸ਼ੀਰਵਾਦ ਦਿੱਤਾ lਇਸ ਮੌਕੇ ਡਾਕਟਰ ਜੰਗ ਬਹਾਦਰ ਸਿੰਘ ਰਾਏ ਸਰਪ੍ਰਸਤ, ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਬੈਂਸ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਪਾਲ ਸ਼ਰਮਾ, ਸਰਦਾਰ ਗੁਰਦਿਆਲ ਸਿੰਘ ਕਹਾਰਪੁਰ, ਵਿੰਗ ਕਮਾਂਡਰ ਸਰਦਾਰ ਹਰਦੇਵ ਸਿੰਘ ਢਿੱਲੋਂ, ਸਰਦਾਰ ਜਸਵੰਤ ਸਿੰਘ, ਸਰਦਾਰ ਸੋਹਣ ਸਿੰਘ ਲਾਲੀ, ਪ੍ਰੋਫੈਸਰ ਪਵਨਦੀਪ ਚੀਮਾ, ਪ੍ਰੋਫੈਸਰ ਰਾਜ ਕੁਮਾਰੀ,ਡਾਕਟਰ ਰਾਜ ਕੁਮਾਰ, ਪ੍ਰੋਫੈਸਰ ਅਮਨਪ੍ਰੀਤ ਸਿੰਘ, ਡਾਕਟਰ ਰਕੇਸ਼ ਕੁਮਾਰ, ਪ੍ਰੋਫੈਸਰ ਵਿਕਰਾਂਤ ਸਿੰਘ ਰਾਣਾ, ਪ੍ਰੋਫੈਸਰ ਵਰਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਰਣਜੀਤ ਸਿੰਘ, ਅਨਿਲ ਕੁਮਾਰ ਅਤੇ ਖੁਸ਼ਵੰਤ ਸਿੰਘ ਬੈਂਸ ਆਦਿ ਹਾਜ਼ਰ ਸਨl ਇਹ ਜਾਣਕਾਰੀ ਪ੍ਰੋਫੈਸਰ ਆਪਿੰਦਰ ਸਿੰਘ ਜਨਰਲ ਸਕੱਤਰ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਗਈl
ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਜੀ ਨੇ ਪ੍ਰਿੰਸੀਪਲ ਦੀ ਖਾਲੀ ਹੋਈ ਅਸਾਮੀ ਤੇ ਡਾਕਟਰ ਪਰਵਿੰਦਰ ਸਿੰਘ ਨੂੰ ਦੂਜੀ ਵਾਰ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾl ਡਾਕਟਰ
ਪਰਵਿੰਦਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਤੌਰ ਪ੍ਰਿੰਸੀਪਲ 2016 ਤੋਂ 2020 ਤੱਕ ਸੇਵਾ ਨਿਭਾ ਚੁੱਕੇ ਹਨl ਅੱਜ ਉਨਾਂ ਨੇ ਸਿੱਖ ਵਿਦਿਅਕ ਕੌਂਸਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਟਾਫ ਦੇ ਸੀਨੀਅਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਅਕਾਲ ਪੁਰਖ ਦੇ
ਚਰਨਾਂ ਵਿੱਚ ਅਰਦਾਸ ਕਰਕੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆl ਇਸ ਮੌਕੇ ਸੰਤ ਬਾਬਾ ਸਾਧੂ ਸਿੰਘ ਜੀ ਨੇ ਡਾਕਟਰ ਪਰਵਿੰਦਰ ਸਿੰਘ ਨੂੰ ਪਹਿਲਾਂ ਵਾਂਗ ਤਨਦੇਹੀ ਨਾਲ ਸੰਸਥਾ ਦੀ ਬਿਹਤਰੀ ਲਈ ਸੇਵਾ ਕਰਨ ਲਈ ਅਸ਼ੀਰਵਾਦ ਦਿੱਤਾ lਇਸ ਮੌਕੇ ਡਾਕਟਰ ਜੰਗ
ਬਹਾਦਰ ਸਿੰਘ ਰਾਏ ਸਰਪ੍ਰਸਤ, ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਬੈਂਸ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਪਾਲ ਸ਼ਰਮਾ, ਸਰਦਾਰ ਗੁਰਦਿਆਲ ਸਿੰਘ ਕਹਾਰਪੁਰ, ਵਿੰਗ ਕਮਾਂਡਰ ਸਰਦਾਰ ਹਰਦੇਵ ਸਿੰਘ ਢਿੱਲੋਂ, ਸਰਦਾਰ ਜਸਵੰਤ ਸਿੰਘ,
ਸਰਦਾਰ ਸੋਹਣ ਸਿੰਘ ਲਾਲੀ, ਪ੍ਰੋਫੈਸਰ ਪਵਨਦੀਪ ਚੀਮਾ, ਪ੍ਰੋਫੈਸਰ ਰਾਜ ਕੁਮਾਰੀ,ਡਾਕਟਰ ਰਾਜ ਕੁਮਾਰ, ਪ੍ਰੋਫੈਸਰ ਅਮਨਪ੍ਰੀਤ ਸਿੰਘ, ਡਾਕਟਰ ਰਕੇਸ਼ ਕੁਮਾਰ, ਪ੍ਰੋਫੈਸਰ ਵਿਕਰਾਂਤ ਸਿੰਘ ਰਾਣਾ, ਪ੍ਰੋਫੈਸਰ ਵਰਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਰਣਜੀਤ ਸਿੰਘ, ਅਨਿਲ
ਕੁਮਾਰ ਅਤੇ ਖੁਸ਼ਵੰਤ ਸਿੰਘ ਬੈਂਸ ਆਦਿ ਹਾਜ਼ਰ ਸਨl ਇਹ ਜਾਣਕਾਰੀ ਪ੍ਰੋਫੈਸਰ ਆਪਿੰਦਰ ਸਿੰਘ ਜਨਰਲ ਸਕੱਤਰ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਗਈl
