ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਦੀਆਂ ਚੋਣਾਂ ਮੁਲਤਵੀ

ਰਜਿਸਟਰਾਰ ਸਹਿਕਾਰੀ ਸਭਾਵਾਂ, ਯੂ.ਟੀ., ਚੰਡੀਗੜ੍ਹ ਤੋਂ ਨੋਟੀਫਿਕੇਸ਼ਨ ਅਨੁਸਾਰ, ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀਆਂ ਚੋਣਾਂ, ਜਿੱਥੇ 04.08.2024 ਨੂੰ ਹੋਣੀਆਂ ਸਨ, ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਚੋਣਾਂ ਦਾ ਨਵਾਂ ਪ੍ਰੋਗਰਾਮ ਜਲਦੀ ਹੀ ਪ੍ਰਕਾਸ਼ਿਤ ਕੀਤਾ ਜਾਵੇਗਾ।