ਹੋਮਿਓਪੈਥਿਕ ਜਾਗਰੂਕਤਾ ਕੈਂਪ ਲਗਾਇਆ

ਐਸ ਏ ਐਸ ਨਗਰ, 27 ਜੁਲਾਈ - ਹੋਮਿਓਪੈਥਿਕ ਮੈਡੀਕਲ ਅਫਸਰ ਸਿਵਲ ਹਸਪਤਾਲ ਫੇਜ਼ 6, ਡਾਕਟਰ ਅਮੀਨਾ ਅਗਰਵਾਲ ਵੱਲੋਂ ਗੁਰੂਦੁਆਰਾ ਸਾਹਿਬ ਫੇਜ਼ 6 ਵਿੱਚ ਹੋਮਿਓਪੈਥਿਕ ਜਾਗਰੂਕਤਾ ਕੈਂਪ ਲਗਾਇਆ ਗਿਆ।

ਐਸ ਏ ਐਸ ਨਗਰ, 27 ਜੁਲਾਈ - ਹੋਮਿਓਪੈਥਿਕ ਮੈਡੀਕਲ ਅਫਸਰ ਸਿਵਲ ਹਸਪਤਾਲ ਫੇਜ਼ 6, ਡਾਕਟਰ ਅਮੀਨਾ ਅਗਰਵਾਲ ਵੱਲੋਂ ਗੁਰੂਦੁਆਰਾ ਸਾਹਿਬ ਫੇਜ਼ 6 ਵਿੱਚ ਹੋਮਿਓਪੈਥਿਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਉਹਨਾਂ ਦੱਸਿਆ ਕਿ ਕੈਂਪ ਵਿੱਚ ਲਗਭਗ 84 ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਹੋਮਿਓਪੈਥਿਕ ਡਿਮਪੈਂਸਰ ਸ੍ਰੀਮਤੀ ਨਮਨ ਸ਼ਰਮਾ ਅਤੇ ਗੁਰਦੁਆਰਾ ਸਾਹਿਬ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਵੀ ਮੌਜੂਦ ਸਨ।