ਤਜਿੰਦਰ ਮਹਿਤਾ ਨੂੰ ਸਦਮਾ, ਮਾਤਾ ਸਵਰਗਵਾਸ

ਪਟਿਆਲਾ, 30 ਜੁਲਾਈ - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ (ਸ਼ਹਿਰੀ ) ਸ੍ਰੀ ਤਜਿੰਦਰ ਮਹਿਤਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਅੱਜ ਸ਼ਾਮ ਉਨ੍ਹਾਂ ਦੇ ਮਾਤਾ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨਾਂ ਦਾ ਅੰਤਿਮ ਸਸਕਾਰ ਭਲਕੇ 31 ਜੁਲਾਈ ਸਵੇਰੇ 11 ਵੱਜੇ ਘਲੌੜੀ ਗੇਟ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।