
ਜਨਤਕ ਥਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ, 2 ਜਨਵਰੀ– ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਮਾਮਲੇ ਆਈ ਪੀ ਸੀ ਦੀ ਧਾਰਾ 510 ਅਧੀਨ ਦਰਜ ਕੀਤੇ ਗਏ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ। ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਦੇ ਤਹਿਤ ਮਾਮਲੇ ਦਰਜ ਕੀਤੇ ਹਨ।
ਚੰਡੀਗੜ੍ਹ, 2 ਜਨਵਰੀ– ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਮਾਮਲੇ ਆਈ ਪੀ ਸੀ ਦੀ ਧਾਰਾ 510 ਅਧੀਨ ਦਰਜ ਕੀਤੇ ਗਏ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।
ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਦੇ ਤਹਿਤ ਮਾਮਲੇ ਦਰਜ ਕੀਤੇ ਹਨ।
