ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਮਹਾਨ ਗੁਰਮਤਿ ਸਮਾਗਮ 1 ਜੂਨ ਨੂੰ ਕਰਵਾਏ ਜਾਣਗੇ-ਸੰਤ ਗੁਰਚਰਨ ਸਿੰਘ ਪੰਡਵਾ
ਫਗਵਾੜਾ- ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਮਹਾਨ ਗੁਰਮਤਿ ਸਮਾਗਮ 1 ਜੂਨ ਨੂੰ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਪੰਡਵਾ ਹੋਰਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਣਗੇ|

ਇਨ੍ਹਾਂ ਸਮਾਗਮਾਂ ਨੂੰ ਸਮਰਪਿਤ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 1,ਜੂਨ ਨੂੰ ਪਾਏ ਜਾਣਗੇ ਉਪਰੰਤ ਰਾਗੀ ਭਾਈ ਸਿਮਰਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ