
ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਠਭੇੜ
ਜੰਮੂ, 11 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਦੇ ਸਬੰਤਗੜ੍ਹ ਦੇ ਉਪਰੀ ਇਲਾਕਿਆਂ ਵਿਚ ਬੁੱਧਵਾਰ ਨੁੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦੇ ਵਿਚਕਾਰ ਮੁਠਭੇੜ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਾ ਅਤੇ ਪੁਲੀਸ ਦੇ ਸਾਂਝੇ ਦਲ ਨੂੰ ਅਤਿਵਾਦੀਆਂ ਦੇ
ਜੰਮੂ, 11 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਦੇ ਸਬੰਤਗੜ੍ਹ ਦੇ ਉਪਰੀ ਇਲਾਕਿਆਂ ਵਿਚ ਬੁੱਧਵਾਰ ਨੁੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦੇ ਵਿਚਕਾਰ ਮੁਠਭੇੜ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਾ ਅਤੇ ਪੁਲੀਸ ਦੇ ਸਾਂਝੇ ਦਲ ਨੂੰ ਅਤਿਵਾਦੀਆਂ ਦੇ ਇਕ ਗੁੱਟ ਦੀ ਮੌਜੂਦਗੀ ਬਾਰੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਖੰਡਰਾ ਟਾਪ ਵੱਲ ਵਧੇ ਤਾਂ ਲੁਕੇ ਹੋਏ ਅਤਿਵਾਦੀਆਂ ਨੇ ਦਲ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਦੇ ਚਲਦਿਆਂ ਸੁਰੱਖਿਆ ਬਲਾਂ ਦੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਜੰਗਲੀ ਖੇਤਰ ਵਿਚ ਹੋਰ ਜਵਾਨ ਭੇਜੇ ਜਾ ਰਹੇ ਹਨ।
