ਦਸਵੰਧ ਗਰੀਬਾਂ ਲਈ ਐਨ ਜੀ ਓ ਵੱਲੋਂ ਰੈੱਡ ਕਰਾਸ ਭਵਨ ਵਿੱਖੇ ਕੀਤਾ ਗਿਆ ਖੂਨਦਾਨ
ਜਲੰਧਰ- ਮਜੂਦਾ ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਸੈਕਟਰੀ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਦੁਆਬਾ ਬਲੱਡ ਬੈਂਕ ਦੇ ਸਹਿਯੋਗ ਨਾਲ ਨਰੇਸ਼ ਪਾਲ ਜੀ ਦੀ ਦੇਖ ਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ|
ਜਲੰਧਰ- ਮਜੂਦਾ ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਸੈਕਟਰੀ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਦੁਆਬਾ ਬਲੱਡ ਬੈਂਕ ਦੇ ਸਹਿਯੋਗ ਨਾਲ ਨਰੇਸ਼ ਪਾਲ ਜੀ ਦੀ ਦੇਖ ਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ|
ਜਿਸ ਵਿੱਚ ਬਹੁਤ ਸਾਰੀਆਂ ਨਾਮਵਰ ਸ਼ਖ਼ਸੀਅਤਾਂ, ਸੇਵਾ ਸੁਸਾਇਟੀਆ ਆਦਿਕ ਦੇ ਨਾਲ ਨਾਲ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਨ ਦਸਵੰਧ ਗਰੀਬਾਂ ਲਈ ਵੈਲਫੇਅਰ ਸੇਵਾ ਸੁਸਾਇਟੀ ਪੰਜਾਬ ਦੇ ਸੇਵਾਦਾਰ ਹਰਜਿੰਦਰ ਪਾਲ ਟੋਨੀ ਕੰਦੋਲਾ ਵੱਲੋਂ ਵੀ ਖੂਨਦਾਨ ਕੈਂਪ ਵਿੱਚ ਹਿੱਸਾ ਪਾ ਦਸਵੰਧ ਗਰੀਬਾਂ ਲਈ ਵੈਲਫੇਅਰ ਸੇਵਾ ਸੁਸਾਇਟੀ ਪੰਜਾਬ ਦਾ ਮਾਣ ਵਧਾਇਆ ਗਿਆ