
ਮਰਨ ਉਪਰੰਤ ਅੱਖਾਂ ਦਾਨ ਕੀਤੀਆਂ
ਗੜ੍ਹਸ਼ੰਕਰ - ਸਰਦਾਰਨੀ ਚੰਚਲ ਕੋਰ ਮਾਤਾ ਸਰਦਾਰ ਰਾਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੋਂਸਲ ਗੜ੍ਹਸ਼ੰਕਰ ਜ਼ਿਲ੍ਹਾ ਦੀ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਮਰਨ ਉਪਰੰਤ ਉਹਨਾਂ ਦੇ ਪਰਿਵਾਰ ਰਜਿੰਦਰ ਸਿੰਘ ਸ਼ੂਕਾ ਨੇ ਉਨ੍ਹਾਂ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਸਨ।
ਗੜ੍ਹਸ਼ੰਕਰ - ਸਰਦਾਰਨੀ ਚੰਚਲ ਕੋਰ ਮਾਤਾ ਸਰਦਾਰ ਰਾਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੋਂਸਲ ਗੜ੍ਹਸ਼ੰਕਰ ਜ਼ਿਲ੍ਹਾ ਦੀ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਮਰਨ ਉਪਰੰਤ ਉਹਨਾਂ ਦੇ ਪਰਿਵਾਰ ਰਜਿੰਦਰ ਸਿੰਘ ਸ਼ੂਕਾ ਨੇ ਉਨ੍ਹਾਂ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਸਨ। ਅੱਜ ਸਰਦਾਰਨੀ ਚੰਚਲ ਕੋਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਆਈ ਡੋਨੇਸਨ ਅਤੇ ਕੋਰੀਨੀਆ ਟਰਾਸਪਲੂ ਸੰਸਥਾ ਹੁਸ਼ਿਆਰਪੁਰ ਦੇ ਚੇਅਰਮੈਨ ਡਾਕਟਰ ਤਰਸੇਮ ਸਿੰਘ ਦੀ ਅਗਵਾਈ ਹੇਠ ਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨ ਪੱਤਰ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕਿਸ਼ਨ ਸਿੰਘ ਰੌੜੀ ਵਲੋਂ ਦਿਤਾ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਡਾਕਟਰ ਤਰਸੇਮ ਸਿੰਘ ਚੇਅਰਮੈਨ,ਮਦਨ ਲਾਲ ਵੀਨਾ ਸਕੱਤਰ ਚੋਪੜਾ, ਸੰਜੀਵ ਅਰੋੜਾ ਪ੍ਰਧਾਨ,, ਰਜਿੰਦਰ ਸਿੰਘ ਸ਼ੂਕਾ,ਕਨਵਰ ਅਰੋੜਾ ਏ ਆਈ ਈ ਸੀ ਦੇ ਡਾਇਰੈਕਟਰ ਅਤੇ ਹੋਰ।
