
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਹੀ ਧੂੰਮਧਾਮ ਨਾਲ਼ ਮਨਾਇਆ।
ਅੱਜ ਪਿੰਡ ਪੋਸੀ ਵਿਖੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਉਤਸਵ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ|
ਅੱਜ ਪਿੰਡ ਪੋਸੀ ਵਿਖੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਉਤਸਵ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ| ਇਸ ਪਵਿੱਤਰ ਦਿਹਾੜੇ ਸਮੇਂ ਗੁਰਦੁਆਰਾ ਸਾਹਿਬ ਸਿੰਘ ਸਭਾ, ਪੋਸੀ ਵਲੋਂ ਵਿਸ਼ਾਲ ਨਗਰ ਕੀਰਤਨ ਸਜ਼ਾਏ ਗਏ ਅਤੇ ਪਵਿੱਤਰ ਮੌਕੇ ਪੰਥਕ ਢਾਡੀ ਜੱਥੇ, ਅਵਤਾਰ ਸਿੰਘ ਚੰਨ ਠਠਿਆਲ਼ਾ ਢਾਹਾਂ ਵਾਲਿਆਂ ਨੇ ਸਮੂਹ ਸਾਧ ਸੰਗਤ ਨੂੰ ਆਪਣੇ ਸ਼ਬਦ ਕੀਰਤਨ ਨਾਲ਼ ਨਿਹਾਲ ਕੀਤਾ।
