ਮੌਂਟਰੀਅਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ- ਪੁਰਬ ਮਨਾਇਆ।
ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਂਟਰੀਅਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਆਗਮਨ ਦਿਵਸ ਬੜੇ ਹੀ ਉਤਸ਼ਾਹ ਨਾਲ਼ ਮਨਾਇਆ ਗਿਆ| ਇਸ ਮੌਕੇ ਆਖੰਡ ਪਾਠ ਦੇ ਭੋਗ ਪਾਏ ਗਏ| ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਭਰੀ|

ਆਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜ਼ਾਏ ਗਏ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਇਆ ਗਿਆ| ਇਸ ਸਮਾਗਮ ਦਾ ਸੰਚਾਲਨ ਗੁਰੂਘਰ ਦੇ ਪ੍ਰਧਾਨ ਰਤਨ ਸਿੰਘ ਜੱਖੂ, ਮੁੱਖ ਗ੍ਰੰਥੀ ਭਾਈ ਜਸਵੀਰ ਸਿੰਘ ਅਤੇ ਨੰਦ ਲਾਲ ਹੀਰ ਨੇ ਕੀਤਾ।