10 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗਗਨਦੀਪ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵੱਲੋਂ ਕਾਬੂ, NDPS ਐਕਟ ਹੇਠ ਮੁਕੱਦਮਾ ਦਰਜ

ਗੜ੍ਹਸ਼ੰਕਰ- ਸ੍ਰੀ ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਡਾ.ਮੁਕੇਸ਼ ਕੁਮਾਰ ਐਸ.ਪੀ-ਡੀ ਹੁਸ਼ਿਆਰਪੁਰ ਜੀ ਅਗਵਾਹੀ ਹੇਠ ਸ਼੍ਰੀ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਹਦਾਇਤ ਅਨੁਸਾਰ ਇੰਸਪੈਕਟਰ ਜੈਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ ਐਸ ਆਈ

ਗੜ੍ਹਸ਼ੰਕਰ- ਸ੍ਰੀ ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਡਾ.ਮੁਕੇਸ਼ ਕੁਮਾਰ ਐਸ.ਪੀ-ਡੀ ਹੁਸ਼ਿਆਰਪੁਰ ਜੀ ਅਗਵਾਹੀ ਹੇਠ ਸ਼੍ਰੀ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਹਦਾਇਤ ਅਨੁਸਾਰ ਇੰਸਪੈਕਟਰ ਜੈਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ ਐਸ ਆਈ ਉਕਾਰ ਸਿੰਘ ਚੋਕੀ ਬੀਣੇਵਾਲ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਬਰਾਏ ਗਸ਼ਤ ਸਬੰਧ ਵਿੱਚ ਪਿੰਡ ਡੱਲੇਵਾਲ ਤੋ ਗਗਨਦੀਪ ਸਿੰਘ ਉਰਫ ਸੋਨੂੰ ਪੁੱਤਰ ਗੁਰਬਚਨ ਸਿੰਘ ਵਾਸੀ ਗੁਰੂ ਨਾਨਕ ਨਗਰ ਨਵਾ ਸਹਿਰ ਨੁੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 83 ਮਿਤੀ 22-05-2025 ਅ/ਧ 21-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ।
ਬ੍ਰਾਮਦਗੀ :- 1) 10 ਗ੍ਰਾਮ ਹੈਰੋਇਨ ।