ਕੈਬੀਨੇਟ ਮੰਤਰੀ ਸ਼ਰੂਤੀ ਚੌਧਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 18 ਜੁਲਾਈ - ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ਼ਰੂਤੀ ਚੌਧਰੀ ਨੇ ਅੱਜ ਕੇਂਦਰੀ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਇਸ ਦੌਰਾਨ ਸ਼ਰੂਤੀ ਚੌਧਰੀ ਨੇ ਕੇਂਦਰੀ ਖਜਾਨਾ ਮੰਤਰੀ ਨਾਲ ਸੂਬੇ ਦੀ ਪ੍ਰਗਤੀ, ਵਿਕਾਸ ਤੇ ਜਨਭਲਾਈ ਨਾਲ ੧ੁੜੇ ਵੱਖ-ਵੱਖ ਵਿਸ਼ਿਆਂ 'ਤੇ ਸਕਾਰਾਤਮਕ ਚਰਚਾ ਕੀਤੀ। ਸ਼ਰੂਤੀ ਚੌਧਰੀ ਨੇ ਕੇਂਦਰੀ ਖਜਾਨਾ ਮੰਤਰੀ ਸ੍ਰੀਮਤੀ ਨਿਰਮਾਲ ਸੀਤਾਰਮਣ ਨੂੰ ਹਰਿਆਣਾ ਦੇ ਵਿਕਾਸ ਨੂੰ ਲੈ ਕੇ ਚੱਲ ਰਹੇ ਅਨੈਕ ਪਰਿਯੋਜਨਾਵਾਂ ਦੇ ਬਾਰੇ ਵਿੱਚ ਵੀ ਜਾਣਕਾਰੀ ਦਿੱਤੀ।