
ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਦੇ ਮੌਜੂਦਾ ਪ੍ਰਧਾਨ ਸੁਰਿੰਦਰ ਕੁਮਾਰ ਛਿੰਦਾ ਨੂੰ ਪ੍ਰਧਾਨਗੀ ਤੋਂ ਕੀਤਾ ਬਰਖਾਸਤ
ਹੁਸ਼ਿਆਰਪੁਰ : ਆਦਿ ਧਰਮ ਗੁਰੂ ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਵਰਿੰਦਰ ਬੰਗਾ ਜਨਰਲ ਸੈਕਟਰੀ, ਅਜੀਤ ਰਾਮ ਖੇਤਾਨ ਚੇਅਰਮੈਨ, ਬਲਬੀਰ ਧਾਂਦਰਾ ਜਨਰਲ ਸੈਕਟਰੀ, ਪ੍ਰੀਤਮ ਦਾਸ ਮੱਲ ਕੌਮੀ ਪ੍ਰਧਾਨ ਸੇਵਾ ਦਲ, ਨਿਰਪਿੰਦਰ ਕੁਮਾਰ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਇਤਿਹਾਸਿਕ ਸਥਾਨ
ਹੁਸ਼ਿਆਰਪੁਰ : ਆਦਿ ਧਰਮ ਗੁਰੂ ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਵਰਿੰਦਰ ਬੰਗਾ ਜਨਰਲ ਸੈਕਟਰੀ, ਅਜੀਤ ਰਾਮ ਖੇਤਾਨ ਚੇਅਰਮੈਨ, ਬਲਬੀਰ ਧਾਂਦਰਾ ਜਨਰਲ ਸੈਕਟਰੀ, ਪ੍ਰੀਤਮ ਦਾਸ ਮੱਲ ਕੌਮੀ ਪ੍ਰਧਾਨ ਸੇਵਾ ਦਲ, ਨਿਰਪਿੰਦਰ ਕੁਮਾਰ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਇਤਿਹਾਸਿਕ ਸਥਾਨ ਚਰਨਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਭਾਰੀ ਗਿਣਤੀ ਵਿਚ ਹਾਜਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਗੁਰੂਘਰ ਤੇ ਆਪਣੇ ਹੀ ਪਰਿਵਾਰ ਦਾ ਕਬਜ਼ਾ ਕਰਨ ਦੇ ਦੋਸ਼ਾਂ ਹੇਠ ਮੌਜੂਦਾ ਪ੍ਰਧਾਨ ਸੁਰਿੰਦਰ ਕੁਮਾਰ ਉਰਫ ਛਿੰਦਾ ਨੂੰ ਪ੍ਰਧਾਨਗੀ ਤੋਂ ਬਰਖਾਸਤ ਕਰ ਦਿਤਾ ਅਤੇ ਮਿਸ਼ਨ ਤੋਂ 6 ਸਾਲ ਲਈ ਬਾਹਰ ਕੱਢ ਦਿੱਤਾ।
