ਸਿੱਖਿਆ ਮੰਤਰੀ ਰੋਹਿਤ ਠਾਕੁਰ ਊਨਾ ਜ਼ਿਲ੍ਹੇ ਦੇ ਇੱਕ ਦਿਨਾਂ ਦੌਰੇ ’ਤੇ
ਊਨਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀ ਰੋਹਿਤ ਠਾਕੁਰ 17 ਦਸੰਬਰ ਨੂੰ ਊਨਾ ਜ਼ਿਲ੍ਹੇ ਦੇ ਇੱਕ ਦਿਨਾਂ ਦੌਰੇ 'ਤੇ ਹੋਣਗੇ। ਇਸ ਦੌਰਾਨ ਸਿੱਖਿਆ ਮੰਤਰੀ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਵਾਈਂ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਊਨਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀ ਰੋਹਿਤ ਠਾਕੁਰ 17 ਦਸੰਬਰ ਨੂੰ ਊਨਾ ਜ਼ਿਲ੍ਹੇ ਦੇ ਇੱਕ ਦਿਨਾਂ ਦੌਰੇ 'ਤੇ ਹੋਣਗੇ। ਇਸ ਦੌਰਾਨ ਸਿੱਖਿਆ ਮੰਤਰੀ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਵਾਈਂ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਸ਼ਾਮ 7 ਵਜੇ ਧਰਮਸ਼ਾਲਾ ਵਿੱਚ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
