ਸਿਹਤ ਮੰਤਰੀ ਕਰਨਲ (ਡਾ.) ਧਨੀ ਰਾਮ ਸ਼ਾਂਡਿਲ ਊਨਾ ਜ਼ਿਲ੍ਹੇ ਦੇ ਦੌਰੇ ’ਤੇ
ਊਨਾ, 20 ਦਸੰਬਰ - ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਸੈਨਿਕ ਭਲਾਈ ਮੰਤਰੀ ਕਰਨਲ (ਡਾ.) ਧਨੀ ਰਾਮ ਸ਼ਾਂਡਿਲ 22 ਦਸੰਬਰ ਦਿਨ ਐਤਵਾਰ ਨੂੰ ਊਨਾ ਜ਼ਿਲ੍ਹੇ ਦੇ ਦੌਰੇ 'ਤੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਸਿਹਤ ਮੰਤਰੀ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ, ਭਰਵਾਂ ਵਿਖੇ ਰਾਤ ਭਰ ਰੁਕਣਗੇ।

ਕਰਨਲ ਡਾ: ਧਨੀ ਰਾਮ ਸ਼ਾਂਡਿਲ 22 ਦਸੰਬਰ ਨੂੰ ਸਵੇਰੇ 9 ਵਜੇ ਮਾਤਾ ਸ਼੍ਰੀ ਚਿੰਤਪੁਰਨੀ ਮੰਦਿਰ ਵਿਖੇ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ | ਇਸ ਤੋਂ ਬਾਅਦ ਸਿਹਤ ਮੰਤਰੀ ਸਵੇਰੇ 10 ਵਜੇ ਸਿਵਲ ਹਸਪਤਾਲ ਚਿੰਤਪੁਰਨੀ ਦਾ ਦੌਰਾ ਕਰਨਗੇ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣਗੇ।