21 ਦਸੰਬਰ 2024 ਨੂੰ ਡਰਾਈ ਡੇਅ ਘੋਸ਼ਿਤ

ਹੁਸ਼ਿਆਰਪੁਰ - ਪੰਜਾਬ ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ 21 ਦਸੰਬਰ 2024 (ਸ਼ਨੀਵਾਰ) ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ। ਕਮਿਸ਼ਨ ਵਲੋਂ 21 ਦਸੰਬਰ 2024 (ਸ਼ਨੀਵਾਰ) ਨੂੰ ਸਬੰਧਤ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਮਾਲ ਸੀਮਾਵਾਂ ਵਿੱਚ, ਜਿੱਥੇ ਆਮ/ਉਪ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।