ਡੀ ਸੀ ਆਸ਼ਿਕਾ ਜੈਨ ਨੇ ਦੇਰ ਸ਼ਾਮ ਬਚਾਅ ਕਾਰਜਾਂ ਤੋਂ ਬਾਅਦ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਮ੍ਰਿਤਕਾਂ, ਦ੍ਰਿਸ਼ਟੀ ਅਤੇ ਅਭਿਸ਼ੇਕ ਨੂੰ ਇਨਸਾਫ਼ ਦਿਵਾਉਣ ਨੂੰ ਯਕੀਨੀ ਬਣਾਏਗਾ|
ਡੀ ਸੀ ਆਸ਼ਿਕਾ ਜੈਨ ਨੇ ਦੇਰ ਸ਼ਾਮ ਬਚਾਅ ਕਾਰਜਾਂ ਤੋਂ ਬਾਅਦ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਮ੍ਰਿਤਕਾਂ, ਦ੍ਰਿਸ਼ਟੀ ਅਤੇ ਅਭਿਸ਼ੇਕ ਨੂੰ ਇਨਸਾਫ਼ ਦਿਵਾਉਣ ਨੂੰ ਯਕੀਨੀ ਬਣਾਏਗਾ, ਜਿਨ੍ਹਾਂ ਨੂੰ ਘੋਰ ਮਨੁੱਖੀ ਅਣਗਹਿਲੀ ਕਾਰਨ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਇਮਾਰਤੀ ਖੁਦਾਈ ਬਿਨਾਂ ਸਾਵਧਾਨੀ ਤੋਂ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਸਮਰੱਥ ਅਧਿਕਾਰੀਆਂ ਵੱਲੋਂ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਅਜਿਹੀ ਦੁਰਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਭਰੋਸਾ ਦਿੱਤਾ ਕਿ ਮੈਜਿਸਟ੍ਰੇਟ ਜਾਂਚ ਸਮਾਂਬੱਧ ਢੰਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਜ਼ਮੀਨ ਦੀ ਕਿਸੇ ਵੀ ਤਰ੍ਹਾਂ ਦੀ ਖੁਦਾਈ ਦੇ ਮਾਮਲੇ ਵਿੱਚ ਜ਼ਿਲ੍ਹਾ ਕੰਟਰੋਲ ਰੂਮ (0172-2219506) ਤੇ ਸੂਚਿਤ ਕਰਨ।