ਪੰਜਾਬੀ ਯੂਨੀਵਰਸਿਟੀ ਵਿਖੇ ਲਾਈਫ਼ ਸਾਇੰਸਜ਼ ਨਾਲ਼ ਸਬੰਧਤ ਰਿਫਰੈਸ਼ਰ ਕੋਰਸ ਸੰਪੰਨ
ਪਟਿਆਲਾ, 23 ਦਸੰਬਰ- ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅਧਿਆਪਕਾਂ ਦੀ ਸਮਰਥਾ ਦੇ ਨਿਰਮਾਣ ਸਬੰਧੀ ਮਕਸਦ ਨਾਲ ਕਰਵਾਇਆ ਗਿਆ ਲਾਈਫ਼ ਸਾਇੰਸਜ਼ ਦੇ ਖੇਤਰ ਨਾਲ਼ ਸੰਬੰਧਤ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਹ ਕੋਰਸ ਆਫਲਾਈਨ ਵਿਧੀ ਰਾਹੀਂ ਕਰਵਾਇਆ ਗਿਆ।