ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲੰਗਰ ਲਗਾਇਆ

ਐਸ ਏ ਐਸ ਨਗਰ, 24 ਦਸੰਬਰ: ਸਥਾਨਕ ਫੇਜ਼ 2 ਵਿੱਚ ਰੀਗੱਲ ਸਲੂਸ਼ਨ ਮੁਹਾਲੀ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਵਲ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੀਗੱਲ ਸਲੂਸ਼ਨ ਦੇ ਮਾਲਕ ਸਮਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਦੀ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ।

ਇਸ ਮੌਕੇ 'ਤੇ ਸ਼ਾਨਵੀ ਚੌਧਰੀ, ਰੀਟਾ ਚੌਧਰੀ, ਰਾਮਪਾਲ ਮਾਹਲ, ਦੀਪਕ ਚੌਧਰੀ, ਮਨਦੀਪ ਸਿੰਘ, ਦਿਨੇਸ਼ ਕੁਮਾਰ, ਯੋਗੇਸ਼ ਠਾਕੁਰ, ਬਲਜਿੰਦਰ ਕੌਰ, ਸੋਨੀਆ, ਮਨਪ੍ਰੀਤ ਕੌਰ, ਤਰਨਪ੍ਰੀਤ ਕੌਰ, ਅਵਨਿੰਦਰ ਕੌਰ, ਮਨਮੋਹਨ ਜੀਤ ਸਿੰਘ ਅਤੇ ਸਟਾਫ ਹਾਜ਼ਰ ਸੀ।