ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 20 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ
ਹੁਸ਼ਿਆਰਪੁਰ- ਧੰਨ ਗੁਰੂ ਰਾਮਦਾਸ ਲੰਗਰ ਸੇਵਾ ਪੁਰਹੀਰਾਂ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 20 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਲਿਆਕਤ ਸਿੰਘ ਹੋਰਾਂ ਦੱਸਿਆ ਕਿ ਇਸ ਮੌਕੇ ਪਹਿਲਾਂ 9 ਵਜੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ 9/30 ਤੋਂ 10/30 ਵਜੇ ਤੱਕ ਪ੍ਰਮੁੱਖ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ