ਆਰੀਅਨਜ਼ ਕਾਲਜ ਆਫ਼ ਲਾਅ ਦੇ ਅਕਾਦਮਿਕ ਨਤੀਜਿਆਂ ਵਿੱਚ ਕੁੜੀਆਂ ਚਮਕੀਆਂ

ਐਸ ਏ ਐਸ ਨਗਰ, 2 ਜਨਵਰੀ - ਆਰੀਅਨਜ਼ ਕਾਲਜ ਆਫ ਲਾਅ, ਰਾਜਪੁਰਾ ਦੇ ਲਾਅ ਦੇ ਵਿਦਿਆਰਥੀਆਂ ਨੇ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਪ੍ਰਾਪਤੀਆਂ ਕੀਤੀਆਂ ਹਨ।

ਐਸ ਏ ਐਸ ਨਗਰ, 2 ਜਨਵਰੀ - ਆਰੀਅਨਜ਼ ਕਾਲਜ ਆਫ ਲਾਅ, ਰਾਜਪੁਰਾ ਦੇ ਲਾਅ ਦੇ ਵਿਦਿਆਰਥੀਆਂ ਨੇ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਪ੍ਰਾਪਤੀਆਂ ਕੀਤੀਆਂ ਹਨ।
ਆਰੀਅਨਜ਼ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਦਵਿੰਦਰ ਕੁਮਾਰ ਸਿੰਗਲਾ ਨੇ ਦੱਸਿਆ ਕਿ ਬੀ. ਏ. ਐਲ. ਐਲ. ਬੀ. ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਕਸ਼ਿਸ਼ ਨੇ 70 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਕਰਨ ਕੌਰ ਨੇ 69 ਫੀਸਦੀ ਅੰਕ ਲੈ ਕੇ ਦੂਜਾ ਅਤੇ ਸ੍ਰੀਮਤੀ ਪ੍ਰਿਅੰਕਾ ਰਾਣੀ ਨੇ 67.0 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।