ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਮੀਟਿੰਗ ਕੀਤੀ

ਐਸ ਏ ਐਸ ਨਗਰ, 2 ਜਨਵਰੀ– ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਮੁਹਾਲੀ ਦੇ ਜਿਲ੍ਹਾ ਪ੍ਰਧਾਨ, ਪਹਿਲਵਾਨ ਸਾਬਕਾ ਸਰਪੰਚ ਨਰਿੰਦਰ ਕੌਰ ਦੈੜੀ (ਪਤਨੀ ਗੁਰਦੀਪ ਸਿੰਘ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਐਸ ਏ ਐਸ ਨਗਰ, 2 ਜਨਵਰੀ– ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਮੁਹਾਲੀ ਦੇ ਜਿਲ੍ਹਾ ਪ੍ਰਧਾਨ, ਪਹਿਲਵਾਨ ਸਾਬਕਾ ਸਰਪੰਚ ਨਰਿੰਦਰ ਕੌਰ ਦੈੜੀ (ਪਤਨੀ ਗੁਰਦੀਪ ਸਿੰਘ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਪਹਿਲਵਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੀਬੀ ਨਰਿੰਦਰ ਕੌਰ ਵਲੋਂ ਪਿੰਡ ਦੈੜੀ ਵਿੱਚ ਕਰਵਾਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਵਿਕਾਸ ਕਾਰਜਾਂ ਵਾਸਤੇ ਸਾਰਿਆਂ ਦੀ ਸਹਿਮਤੀ ਹੋਣੀ ਜਰੂਰੀ ਹੁੰਦੀ ਹੈ।
ਅਮਰਜੀਤ ਸਿੰਘ ਗਿਲ ਵਲੋਂ ਨਵੇਂ ਸਾਲ ਦੇ ਸੰਬੰਧ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਿੰਡ ਦੈੜੀ ਤੋਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨੈਂਬ ਸਿੰਘ, ਭਾਗ ਸਿੰਘ, ਕੁਲਵੀਰ ਸਿੰਘ, ਸਰਬਜੀਤ ਕੌਰ, ਹੈਪੀ ਦੇੜੀ, ਸਰਬਜੀਤ ਸਿੰਘ ਬਠਲਾਣਾ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਮੁਹਾਲੀ ਤੇ ਹੋਰ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।