ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਚੰਡੀਗੜ੍ਹ, 2 ਜਨਵਰੀ– ਚੰਡੀਗੜ੍ਹ ਪੁਲੀਸ ਨੇ ਮਨੋਜ ਉਰਫ ਮੋਜੀ, ਵਸਨੀਕ ਡੀ ਐਮ ਸੀ, ਚੰਡੀਗੜ੍ਹ ਨੂੰ ਵਿਸ਼ਵਕਰਮਾ ਮੰਦਿਰ ਨੇੜਲੇ ਪਾਰਕ ਤੋਂ ਕਾਬੂ ਕਰਕੇ ਗ੍ਰਿਫਤਾਰ ਕੀਤਾ ਅਤੇ ਉਸ ਪਾਸੋਂ 48 ਕੁਆਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਥਾਣਾ ਮਲੋ ਆ ਵਿਖੇ ਐਕਸਾਈਜ ਐਕਟ ਦੀ ਧਾਰਾ 61-1-14 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਾਅਦ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।