ਸ਼੍ਰੋਮਣੀ ਕਮੇਟੀ ਚੋਣਾਂ ਲਈ ਮੁੱਢਲੀ ਵੋਟਰ ਸੂਚੀ ਜਾਰੀ

ਊਨਾ, 3 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਦੱਸਿਆ ਕਿ

ਊਨਾ, 3 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਕੋਈ ਦਾਅਵਾ ਜਾਂ ਇਤਰਾਜ਼ ਹੈ ਤਾਂ ਉਹ 21 ਦਿਨਾਂ ਦੇ ਅੰਦਰ (24 ਜਨਵਰੀ 2025 ਤੋਂ ਪਹਿਲਾਂ) ਆਪਣੀ ਲਿਖਤੀ ਦਰਖਾਸਤ ਸਬੰਧਤ ਐਸ.ਡੀ.ਐਮ. ਪੇਸ਼ ਕਰ ਸਕਦਾ ਹੈ।