
ਪ੍ਰਕਾਸ਼ ਮਾਡਲ ਸੀਨੀਅਰ ਸੈਕੈਂਡਰੀ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ।
ਨਵਾਂਸ਼ਹਿਰ- ਸਥਾਨਕ ਪ੍ਰਕਾਸ਼ ਮਾਡਲ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਕੌਰ, ਐਮ.ਡੀ. ਕੈਂਡੀ ਸੁਖਰਾਜ ਸਿੰਘ, ਸਕੂਲ ਅਧਿਆਪਕ ਅਤੇ ਵਿਦਿਆਰਥੀਆਂ ਨੇ ਯੋਗਦਾਨ ਦਿੱਤਾ।
ਨਵਾਂਸ਼ਹਿਰ- ਸਥਾਨਕ ਪ੍ਰਕਾਸ਼ ਮਾਡਲ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਕੌਰ, ਐਮ.ਡੀ. ਕੈਂਡੀ ਸੁਖਰਾਜ ਸਿੰਘ, ਸਕੂਲ ਅਧਿਆਪਕ ਅਤੇ ਵਿਦਿਆਰਥੀਆਂ ਨੇ ਯੋਗਦਾਨ ਦਿੱਤਾ।
26 ਜਨਵਰੀ ਦੇ ਇਸ ਮੌਕੇ ਤੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ,ਨਾਟਕ,ਡਰਾਇੰਗ,ਰੰਗੋਲੀ ਅਤੇ ਗੀਤ ਗਾਉਣ ਦੀ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਸੰਬੰਧੀ ਜਾਗਰੂਕ ਕਰਵਾਇਆ ਗਿਆ ।
ਇਸ ਪ੍ਰੋਗਰਾਮ ਵਿੱਚ ਮੌਜੂਦਾ ਸਟਾਫ ਮੈਂਬਰ ਗੁਰਿੰਦਰ ਕੈਂਥ, ਪਲਵੀ, ਸੁਰਿੰਦਰ ਕੌਰ, ਹਰਜਿੰਦਰ ਕੌਰ, ਹਰਪ੍ਰੀਤ ਕੌਰ, ਸੁਖਵੀਰ ਸਿੰਘ, ਸੰਦੀਪ ਕੌਰ ਰਿਤੂ ਬਾਲਾ, ਰਿਤੂ ਕਪੂਰ ਆਦਿ ਹਾਜਰ ਸਨ।
