ਲਤੀਫ਼ਪੁਰ ਮੁੜ ਵਸੇਬਾ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਨੂੰ ਦਿੱਤਾ ਗਿਆ ਮੈਮੋਰੰਡਮ
ਜਲੰਧਰ/ਹੁਸ਼ਿਆਰਪੁਰ- ਲਤੀਫ਼ਪੁਰ ਮੁੜ ਵਸੇਬੇ ਮੋਰਚੇ ਵੱਲੋਂ ਲਤੀਫ਼ਪੁਰ ਦੇ ਮੁੜ ਵਸੇਬੇ ਲਈ ਭਗਵੰਤ ਮਾਨ ਦੀ ਸਰਕਾਰ ਦੇ ਖਿਲਾਫ ਇੱਕ ਵੱਡਾ ਇਕੱਠ ਕੀਤਾ ਗਿਆ। ਮੋਰਚੇ ਦੇ ਪ੍ਰਮੁੱਖ ਆਗੂ ਮਹਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਸ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜੀ ਅਗਵਾਈ ਵਿੱਚ 9 ਮੈਬਰੀ ਵਫ਼ਦ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਜੀ ਨਾਲ ਇੱਕ ਮੀਟਿੰਗ ਕਰਵਾਈ ਗਈ, ਜਿਸ ਵਿੱਚ ਉਹਨਾਂ ਨੇ ਬੜੀ ਗੰਭੀਰਤਾ ਨਾਲ ਸਾਰੀ ਗੱਲਬਾਤ ਸੁਣੀ ਤੇ ਦਿੱਲੀ ਦੀਆਂ ਚੋਂਣਾ ਤੋਂ ਬਾਅਦ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ । ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਜੀ ਵੀ ਉਹਨਾਂ ਨਾਲ ਮੌਜੂਦ ਸਨ।

ਅੱਗੇ ਉਹਨਾਂ ਦੱਸਿਆ ਕਿ ਮੋਰਚੇ ਦੇ ਵਫ਼ਦ ਵੱਲੋਂ ਮੈਮੋਰੰਡਮ ਵੀ ਦਿੱਤਾ ਗਿਆ। ਮੈਮੋਰੰਡਮ ਦੇਣ ਸਮੇਂ ਅਮਰੀਕ ਸਿੰਘ,ਅਵਤਾਰ ਸਿੰਘ ਰੇਰੂ , ਕਸ਼ਮੀਰ ਸਿੰਘ, ਸਰਬਜੀਤ ਸਿੰਘ, ਹਰਦੀਪ ਸਿੰਘ, ਬੀਬੀ ਭੁਪਿੰਦਰ ਕੌਰ, ਬੀਬੀ ਰਾਜਵਿੰਦਰ ਕੌਰ ਮੌਜੂਦ ਸਨ।