ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾਉਂਡ ਫਲੋ ਰ ਦੇ ਲੈਂਟਰ ਦੀ ਸੇਵਾ
ਐਸ ਏ ਐਸ ਨਗਰ, 28 ਜਨਵਰੀ– ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਪਾਰਕਿੰਗ ਦੀ ਗਰਾਉਂਡ ਫਲੋ ਰ ਦੇ ਲੈਂਟਰ ਦੀ ਸੇਵਾ 29 ਜਨਵਰੀ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ ਅਤੇ ਸ. ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਬਣ ਰਹੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾਉਂਡ ਫਲੋ ਰ ਦੀ ਲੈਂਟਰ ਦੀ ਸੇਵਾ ਸਵੇਰੇ 10 ਵਜੇ ਅਰੰਭ ਹੋਵੇਗੀ।