ਮੋਬਾਇਲ ਸੋਲਰ ਪੰਪ ਨਾਲ ਪਾਹਲੇਵਾਲ ਪਿੰਡ ਵਾਸੀਆਂ ਨੂੰ ਮਿਲੇਗੀ ਰਾਹਤ : ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ- ਹਲਕੇ ਦੇ ਪਿੰਡ ਪਾਹਲੇਵਾਲ ਵਿਖੇ ਛੱਪੜ ਦੇ ਪਾਣੀ ਨਾਲ ਭਰ ਜਾਣ ਕਰਕੇ ਪਾਣੀ ਗਲੀਆਂ ਵਿੱਚ ਖੜਾ ਰਹਿੰਦਾ ਸੀ | ਜਿਸ ਨਾਲ ਸਥਾਨਕ ਲੋਕਾਂ ਦਾ ਜਿਉਣਾ ਬਹੁਤ ਮੁਸ਼ਕਿਲ ਸੀ । ਅੱਜ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਸਮੱਸਿਆਂ ਦਾ ਪੱਕਾ ਹੱਲ ਕਰਨ ਲਈ ਤਿੰਨ ਲੱਖ ਪੰਜਾਹ ਹਜ਼ਾਰ ਦੀ ਲਾਗਤ ਵਾਲਾ ਮੋਬਾਇਲ ਪੰਪ ਲਾਂਚ ਕੀਤਾ ਗਿਆ।