ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਵੱਖ-ਵੱਖ ਜਨਤਕ ਸਥਾਨਾਂ ਤੇ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਗਿਆ।
ਹੁਸ਼ਿਆਰਪੁਰ- ਨੇਤਰਦਾਨ ਐਸੋਸੀਏਸ਼ਨ ਦੇ ਹਲਕਾ ਟਾਂਡਾ ਤੋਂ ਆਈ ਡੋਨਰ ਇੰਚਾਰਜ ਅਤੇ ਸਟੇਟ ਐਵਾਰਡ ਪ੍ਰਾਪਤ ਭਾਈ ਵਰਿੰਦਰ ਸਿੰਘ ਮਸੀਤੀ ਵੱਲੋਂ ਗੁਰੂ ਨਾਨਕ ਆਟੋ ਸਰਵਿਸ ਟਾਂਡਾ ਵਿਖੇ ਲਗਾਏ ਗਏ ਇੱਕ ਜਾਗਰੂਕਤਾ ਕੈਂਪ ਦੌਰਾਨ ਸ਼ਹਿਰ ਵਾਸੀਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਦੇ ਹੋਏ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ।।

ਇਸ ਮੌਕੇ ਸੰਬੋਧਨ ਕਰਦੇ ਹੋਏ ਭਾਈ ਵਰਿੰਦਰ ਸਿੰਘ ਮਸੀਤੀ ਨੇ ਕਿਹਾ ਕਿ ਨਸ਼ਿਆਂ ਦੇ ਕਾਰਨ ਅੱਜ ਜੀ ਨੌਜਵਾਨ ਨੇ ਬਰਬਾਦ ਹੋ ਰਹੀ ਹੈ ਨੌਜਵਾਨ ਸਹਿਜੇ ਹੀ ਨਸ਼ਿਆਂ ਦਾ ਸ਼ਿਕਾਰ ਹੋ ਕੇ ਜਿੱਥੇ ਆਪਣਾ ਆਰਥਿਕ ਨੁਕਸਾਨ ਕਰਾਉਂਦੇ ਹਨ ਉੱਥੇ ਹੀ ਆਪਣੇ ਸਰੀਰ ਨੌਵੀਂ ਨੁਕਸਾਨ ਪਹੁੰਚ ਜਾਂਦੇ ਹਨ ਇਸ ਤੋਂ ਇਲਾਵਾ ਨਸ਼ਿਆਂ ਦੇ ਕਾਰਨ ਅਪਰਾਧਿਕ ਅੰਸਰਾਂ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੀ ਵਾਧਾ ਹੁੰਦਾ ਹੈ ਇਸ ਮੌਕੇ ਉਨਾਂ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਇਲਾਕੇ ਅਤੇ ਪੰਜਾਬ ਦੀ ਬਿਹਤਰੀ ਵਾਸਤੇ ਇਹ ਹੋ ਕੇ ਸਾਰਥਿਕ ਕਾਰਜ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਗੁਰੂ ਨਾਨਕ ਆਟੋ ਸਰਵਿਸ ਦੇ ਐਮ.ਡੀ ਓਕਾਰ ਸਿੰਘ ਰਾਜਾ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਭਾਈ ਵਰਿੰਦਰ ਸਿੰਘ ਮਸੀਤੀ ਵੱਲੋਂ ਲੋਕਾਂ ਨੂੰ ਮੁਹਿੰਮ ਦੌਰਾਨ ਨਸ਼ਿਆਂ ਖਿਲਾਫ ਕੀਤੇ ਜਾਣ ਦੀ ਸ਼ਲਾਗਾ ਕੀਤੀ ਅਤੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਸਾਨੂੰ ਸਾਰਿਆਂ ਨੂੰ ਇੱਕ ਮੁੱਠ ਹੋ ਕੇ ਸਾਡੇ ਨਾਲ ਪਵੇਗਾ ਤਾਂ ਹੀ ਅਸੀਂ ਸਾਰੇ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਫਲ ਹੋਵਾਂਗੇ।