ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਲੱਡੂ
ਨਵਾਂਸ਼ਹਿਰ- ਜ਼ਿਲ੍ਹਾ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਜੁਡੀਸ਼ਲੀ ਕੰਪਲੈਕਸ ਵਿਖੇ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਝਿੱਕਾ ਅਤੇ ਸਮੂਹ ਮੈਂਬਰ ਸਾਹਿਬਾਨ ਨੇ ਲੱਡੂ ਵੰਡੇ ਅਤੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਦੇ ਨਾਲ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਤਮਾਮ ਅਹੁਦੇਦਾਰ ਅਤੇ ਪਤਵੰਤੇ ਮੈਂਬਰ ਵੀ ਹਾਜ਼ਰ ਸਨ।