ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੰਬਰਦਾਰ ਯੂਨੀਅਨ ਨੇ ਨਵੇ ਆਏ ਡੀ ਸੀ ਸ੍ਰੀ ਅੰਕੁਰਜੀਤ ਸਿੰਘ ਜੀ ਦਾ ਸਿਰੋਪਾਓ ਦੇ ਕੇ ਕੀਤਾ ਸਵਾਗਤ।

ਨਵਾਂਸ਼ਹਿਰ- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੰਬਰਦਾਰ ਯੂਨੀਅਨ ਨੇ ਨਵੇ ਆਏ ਡੀ ਸੀ ਸ੍ਰੀ ਅੰਕੁਰਜੀਤ ਸਿੰਘ ਜੀ ਦਾ ਸਿਰੋਪਾਓ ਦੇ ਕੇ ਕੀਤਾ ਸਵਾਗਤ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ, ਸਵਰਨ ਸਿੰਘ,ਰਾਵਲ ਸਿੰਘ, ਤਹਿਸੀਲ ਪ੍ਰਧਾਨ ਮੇਜਰ ਕੈਂਥ, ਆਦਿ ਨੰਬਰਦਾਰ ਵਿਸ਼ੇਸ਼ ਤੌਰ ਤੇ ਹਾਜਰ ਸਨ।