ਖਾਲਸਾ ਕਾਲਜ ਮਾਹਿਲਪੁਰ ‘ਚ ਸਕਾਲਰਸ਼ਿਪ ਜਾਗਰੂਕਤਾ ਕੈਂਪ ਦਾ ਆਯੋਜਨ
ਹੁਸ਼ਿਆਰਪੁਰ- ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖਾਲਸਾ ਕਾਲਜ ਆਫ ਐਜੂਕੇਸ਼ਨ, ਮਾਹਿਲਪੁਰ ਵਿਖੇ ਸਮਾਜਿਕ ਨਿਆਂ , ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕਾਲਰਸ਼ਿਪ ਜਾਗਰੂਕਤਾ ਹਪਤਾ ਮਨਾਇਆ ਗਿਆ। ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਰੋਹਤਾਸ਼ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਦੀ ਜਾਣਕਾਰੀ ਦਿੱਤੀ ਗਈ।

ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨੋਡਲ ਅਫਸਰ ਵਿਕਰਮਜੀਤ ,ਮੈਡਮ ਡਾ. ਹਰਵਿੰਦਰ ਕੌਰ, ਮੈਡਮ ਪੋ੍ਰਫੈਸਰ ਮਨਦੀਪ ਕੌਰ, ਮੈਡਮ ਸੰਦੀਪ , ਮੈਡਮ ਸਤਨਾਮ ਕੌਰ, ਮੈਡਮ ਸੋਨਿਕਾ ਧੀਮਾਨ ਅਤੇ ਸਮੂਹ ਸਟਾਫ ਮੈਂਬਰਜ਼ ਅਤੇ ਵਿਦਿਆਰਥੀ ਹਾਜ਼ਰ ਰਹੇ ।