ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

ਗੜ੍ਹਸ਼ੰਕਰ, 28 ਫਰਵਰੀ - ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਮੌਕੇ 'ਤੇ, ਵਿਗਿਆਨ ਅਤੇ ਸਿੱਖਿਆ ਵਿਭਾਗ ਨੇ ਟ੍ਰਿਪਲ ਆਈ ਸੋਸਾਇਟੀ ਆਫ਼ ਸਾਇੰਸ ਸਟੂਡੈਂਟਸ, ਈਈਪੀ ਅਤੇ ਆਈਆਈਸੀ ਦੇ ਸਹਿਯੋਗ ਨਾਲ, ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਵਿਕਸਤ ਕਰਨ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਵਿਗਿਆਨ ਦਿਵਸ ਮਨਾਇਆ।