
ਕੇ. ਕੇ. ਐੱਫ. ਦੇ ਅੱਜ ਦੇ ਸਮਾਗਮ ਵਿੱਚ ਸਤਿਆਪਾਲ ਮਲਿਕ ਨੂੰ ਕੀਤਾ ਜਾਵੇਗਾ ਸਨਮਾਨਤ
ਪਟਿਆਲਾ, 28 ਫਰਵਰੀ- ਕਿਰਤੀ ਕਿਸਾਨ ਫੋਰਮ ਅਤੇ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਗਮ ਪਹਿਲੀ ਮਾਰਚ ਨੂੰ ਸਵੇਰੇ 10 ਵਜੇ ਗੁਨਤਾਸ ਪੈਲਸ ਭਾਦਸੋਂ ਰੋਡ, ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ|
ਪਟਿਆਲਾ, 28 ਫਰਵਰੀ- ਕਿਰਤੀ ਕਿਸਾਨ ਫੋਰਮ ਅਤੇ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਗਮ ਪਹਿਲੀ ਮਾਰਚ ਨੂੰ ਸਵੇਰੇ 10 ਵਜੇ ਗੁਨਤਾਸ ਪੈਲਸ ਭਾਦਸੋਂ ਰੋਡ, ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ| ਜਿਸ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਫੋਰਮ (ਕੇ ਕੇ ਐਫ) ਦੇ ਸਾਰੇ ਪ੍ਰਮੁੱਖ ਅਹੁਦੇਦਾਰ ਸ਼ਮੂਲੀਅਤ ਕਰਨਗੇ।
