ਵੋਕੇਸ਼ਨਲ ਸਕਿੱਲ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਵੀ ਐੱਲ ਸੀ ਸੀ ਦਾ ਦੌਰਾ

ਚੰਡੀਗੜ੍ਹ, 5 ਮਾਰਚ- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ-ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਐੱਲ ਸੀ ਸੀ ਸੈਕਟਰ-34, ਚੰਡੀਗੜ੍ਹ ਵਿਖੇ ਬਿਊਟੀ ਐਂਡ ਵੈਲਨੈਸ ਦਾ ਦੌਰਾ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਆਸ਼ਾ ਰਾਣੀ ਨੇ ਦੱਸਿਆ ਕਿ ਇੰਡਸਟਰੀਅਲ ਵਿਜ਼ਿਟ ਅਤੇ ਹੈਂਡ-ਮੇਡ ਟ੍ਰੇਨਿੰਗ ਲਈ ਕਰਵਾਏ ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ-ਨਵੀਆਂ ਤਕਨੀਕਾਂ ਨਾਲ ਰੂ-ਬ-ਰੂ ਕਰਵਾਇਆ ਗਿਆ ਅਤੇ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਕੋਰਸ ਵੀ ਦੱਸੇ ਗਏ।