ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ ਐਸੋਸੀਏਸ਼ਨ ਨੇ ਨਵ ਨਿਯੁਕਤ ਚੇਅਰਮੈਨ ਡਾ ਅਮਰਪਾਲ ਸਿੰਘ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਪਹੁੰਚਣ ਤੇ ਸੁਆਗਤ ਕੀਤਾ।

ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ ਐਸੋਸੀਏਸ਼ਨ ਦੇ ਆਗੂ ਅਮਰ ਸਿੰਘ ਧਾਲੀਵਾਲ ਪ੍ਰਧਾਨ, ਗੁਰਮੇਲ ਸਿੰਘ ਮੋਜੋਵਾਲ ਜਨਰਲ ਸਕੱਤਰ, ਹਰਿੰਦਰ ਪਾਲ ਸਿੰਘ ਹੈਰੀ ਮੀਡੀਆ ਇੰਚਾਰਜ, ਸ਼੍ਰੀਮਤੀ ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਡੀ ਪੀ ਹੁਸ਼ਿਆਰਪੁਰੀ ਮੀਤ ਪ੍ਰਧਾਨ ਅਤੇ ਮੈਂਬਰ ਕਮਿਕਰ ਸਿੰਘ ਵੱਲੋਂ ਨਵ ਨਿਯੁਕਤ ਚੇਅਰਮੈਨ ਡਾ ਅਮਰਪਾਲ ਸਿੰਘ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਪਹੁੰਚਣ ਤੇ ਸੁਆਗਤ ਕੀਤਾ।

ਇਸ ਉਪਰੰਤ ਐਸੋਸੀਏਸ਼ਨ ਵੱਲੋਂ ਚੇਅਰਮੈਨ ਸਾਹਿਬ ਨੂੰ ਸਹਿਯੋਗ ਦੇਣ ਦਾ ਭਰੋਸਾ ਦਵਾਇਆ । ਇਸ ਪ੍ਰਤੀ ਚੇਅਰਮੈਨ ਵੱਲੋ ਧੰਨਵਾਦ ਕਰਦਿਆਂ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਅਗਰ ਕੋਈ ਵੀ ਮੁਸ਼ਕਲ ਆਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦਾ ਯਤਨ ਕਰਨਗੇ।