
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਨਵੰਬਰ/ਦਸੰਬਰ, 2024 ਵਿੱਚ ਲਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ।
ਚੰਡੀਗੜ੍ਹ, 18 ਮਾਰਚ, 2025- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਨਵੰਬਰ/ਦਸੰਬਰ, 2024 ਵਿੱਚ ਲਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ।
ਚੰਡੀਗੜ੍ਹ, 18 ਮਾਰਚ, 2025- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਨਵੰਬਰ/ਦਸੰਬਰ, 2024 ਵਿੱਚ ਲਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ।
ਪੀਯੂ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਬੀ.ਏ. ਐਲ.ਐਲ.ਬੀ. (ਆਨਰਜ਼) 5 ਸਾਲਾ ਇੰਟੀਗ੍ਰੇਟਿਡ ਕੋਰਸ 9ਵਾਂ ਸਮੈਸਟਰ ਪ੍ਰੀਖਿਆ - ਦਸੰਬਰ, 2024, ਬੀ.ਕਾਮ. ਐਲ.ਐਲ.ਬੀ. (ਆਨਰਜ਼) 5 ਸਾਲਾ ਇੰਟੀਗ੍ਰੇਟਿਡ ਕੋਰਸ 9ਵਾਂ ਸਮੈਸਟਰ ਪ੍ਰੀਖਿਆ - ਦਸੰਬਰ, 2024 ਅਤੇ ਬੀ.ਏ. ਐਲ.ਐਲ.ਬੀ. (ਆਨਰਜ਼) 5 ਸਾਲਾ ਇੰਟੀਗ੍ਰੇਟਿਡ ਕੋਰਸ 10ਵਾਂ ਸਮੈਸਟਰ ਪ੍ਰੀਖਿਆ - ਦਸੰਬਰ, 2024 ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ।
ਇਹੀ ਜਾਣਕਾਰੀ ਸਬੰਧਤ ਵਿਭਾਗ/ਕਾਲਜਾਂ ਜਾਂ ਪੰਜਾਬ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਦੇਖੀ ਜਾ ਸਕਦੀ ਹੈ।
