ਗੁਰਸੇਵਾ ਕਾਲਜ ਦਾ ਬੀਸੀਏ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 25 ਮਾਰਚ- ਗੁਰਸੇਵਾ ਇੰਸਟੀਚਿਊਟ ਆਫ ਸਾਇੰਸ ਐਂਡ ਟੈਕਨੋਲੋਜੀ ਪਨਾਮ ਦਾ ਬੀਸੀਏ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਲਈ ਗਈ ਪ੍ਰੀਖਿਆ ਦੇ ਨਤੀਜੇ ਵਿੱਚ ਲਖਬੀਰ ਕੌਰ ਪੁੱਤਰੀ ਸੁਖਦੇਵ ਸਿੰਘ ਨੇ 8 83 ਐੱਸਜੀਪੀਏ, ਰਵਨੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ 8 65 ਐੱਸਜੀਪੀਏ ਅਤੇ ਸਵਾਤੀ ਪੁੱਤਰੀ ਰਾਜ ਕੁਮਾਰ ਨੇ 8 30 ਐੱਸਜੀਪੀਏ ਲੈ ਕੇ ਜਮਾਤ ਵਿੱਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਵੱਲੋਂ ਅੱਵਲ ਰਹੀਆਂ ਵਿਿਦਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਤ ਕੀਤਾ ਗਿਆ।