ਪੰਜਾਬ ਸਾਹਿਤ ਸਭਾ ਨਵਾਂਸ਼ਹਿਰ ਵੱਲੋਂ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਗਿਆ।

ਨਵਾਂਸ਼ਹਿਰ - ਪੰਜਾਬ ਸਾਹਿਤ ਸਭਾ ਰਜਿ. ਨਵਾਂਸ਼ਹਿਰ ਵੱਲੋਂ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਚਾਨਕ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜ਼ਿਲ੍ਹਾ ਪ੍ਰਧਾਨ ਦੇਸ ਰਾਜ ਬਾਲੀ ਨੇ ਨੇ ਕਿਹਾ ਕਿ ਸੁਰਜੀਤ ਪਾਤਰ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ।

ਇਸ ਮੌਕੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਉਹਨਾਂ ਦੀ ਆਤ।ਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸ਼ੋਕ ਪ੍ਰਗਟ ਕਰਨ ਵਾਲਿਆਂ ਵਿੱਚ ਗੁਰਚਰਨ ਬੱਧਣ ਪ੍ਰਧਾਨ, ਤਰਸੇਮ ਸਾਕੀ, ਦਰਸ਼ਨ ਦਰਦੀ,ਦੇਸ ਰਾਜ ਬਾਲੀ, ਓਮਕਾਰ ਮਹਿੰਦੀਪੁਰੀ, ਆਦਿ ਹਾਜ਼ਰ ਸਨ।