ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨਜਮੈਂਟ ਵਿਖੇ ਵਿਦਿਅਕ ਖੇਤਰ ’ਚ ਮੱਲ੍ਹਾਂ ਮਾਰਨ ਵਾਲੇ ਤੇ ਮਿਸਟਰ ਤੇ ਮਿਸ ਫਰੈਸ਼ਰ ਦਾ ਸਨਮਾਨ

ਹੁਸ਼ਿਆਰਪੁਰ- ਚੇਅਰਪਰਸਨ ਸਤਵਿੰਦਰ ਕੌਰ ਤੇ ਐਮ.ਡੀ. ਡਾ. ਨਿਰਮਲ ਸਿੰਘ ਦੀ ਸਰਪ੍ਰਸਤੀ ਹੇਠ ਚਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨਜਮੈਂਟ ਅਤੇ ਆਈ.ਟੀ.ਮਾਹਿਲਪੁਰ ਵਿਖੇ ਸਲਾਨਾ ਸੱਭਿਆਚਾਰਕ ਸਮਾਗਮ ਵਾਇਸ ਚੇਅਰਮੈਨ ਇੰਜੀ.ਪ੍ਰਤੀਕ ਦੀ ਅਗਵਾਈ ’ਚ ਕਰਵਾਇਆ ਗਿਆ।

ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਸ਼ਬਦ ਨਾਲ ਕੀਤੀ ਉਪਰੰਤ ਬੱਚਿਆਂ ਵਲੋਂ ਗਿੱਧਾ, ਭੰਗੜਾ, ਸੋਲੋ ਡਾਂਸ, ਗਾਇਨ, ਸਪੀਚ ਅਤੇ ਹੋਰ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸ਼ੈਸ਼ਨ 2024-25 ਦੇ ਵਿਦਿਆਰਥੀਆਂ ਵਲੋਂ  ਸਾਹਿਲ ਨੂੰ ਮਿਸਟਰ ਫਰੈਸ਼ਰ ਅਤੇ ਸੁਪ੍ਰੀਆ ਮਿਸ ਫਰੈਸ਼ਰ ਵਜੋਂ ਸਨਮਾਨਿਤ ਕੀਤਾ ਗਿਆ