ਨਿਊ ਦਸ਼ਮੇਸ਼ ਪਬਲਿਕ ਹਾਈ ਸਕੂਲ ਸੈਲਾ ਖੁਰਦ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਗੜ੍ਹਸ਼ੰਕਰ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਨਿਊ ਦਸ਼ਮੇਸ਼ ਪਬਲਿਕ ਹਾਈ ਸਕੂਲ ਸੈਲਾ ਖੁਰਦ ਦਾ 8 ਜਮਾਤ ਬੋਰਡ ਦਾ ਨਤੀਜਾ 100 ਪ੍ਰਤੀਸਤ ਰਿਹਾ l
ਗੜ੍ਹਸ਼ੰਕਰ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਨਿਊ ਦਸ਼ਮੇਸ਼ ਪਬਲਿਕ ਹਾਈ ਸਕੂਲ ਸੈਲਾ ਖੁਰਦ ਦਾ 8 ਜਮਾਤ ਬੋਰਡ ਦਾ ਨਤੀਜਾ 100 ਪ੍ਰਤੀਸਤ ਰਿਹਾ l
ਇਸ ਦੀ ਜਾਣਕਾਰੀ ਦਿੰਦੇ ਹੋਏ ਐਮਡੀ ਸਰ ਦਵਿੰਦਰ ਸਿੰਘ ਨੇ ਦੱਸਿਆ ਸੁਖਦੀਪ ਕੌਰ ਨੇ 97.5%, ਏਕਮਪ੍ਰੀਤ ਕੌਰ ਨੇ 95.5% ਤੇ ਬੰਦਨਾ ਨੇ 95% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋ ਪਹਿਲਾ,ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ|
ਇਸ ਸ਼ਾਨਦਾਰ ਨਤੀਜੇ ਦੀ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ ਅਤੇ ਐਮਡੀ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅੱਗੇ ਤੋ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ