ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰ ਸਾਇਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ

ਹੁਸ਼ਿਆਰਪੁਰ- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰ ਸਾਇਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਆਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਮੁੱਖੀ ਪਲਵਿੰਦਰਪਾਲ ਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਇਤਲਾਹ ’ਤੇ ਜਸਵੰਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਨੰਗਲ ਖੁਰਦ ਜਿਸ ਪਾਸੋ ਚੋਰੀ ਸ਼ੁਦਾ 03 ਮੋਟਰਸਾਈਕਲ ਬ੍ਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ’ਤੇ ਮਕੱਦਮਾ ਨੰਬਰ 38 ਮਿਤੀ 04-04.2025 ਨੂੰ ਥਾਣਾ ਮਾਹਿਲਪੁਰ ਦਰਜ ਰਜਿਸਟਰ ਕੀਤਾ ਗਿਆ ਅਤੇ ਚੋਰੀਸ਼ੁਦਾ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ।