ਸਕੂਲ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ

ਗੜ੍ਹਸ਼ੰਕਰ, 18 ਅਪ੍ਰੈਲ- ਪਿੰਡ ਕੋਟ ਤੋਂ ਸਰਪੰਚ ਜੈ ਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਲਾਸ ਰੂਮ ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਉਪਰੰਤ ਪੰਜਾਬ ਸਰਕਾਰ ਦੇ ਡਿਪਟੀ ਸਪੀਕਰ ਹਲਕਾ ਵਿਧਾਇਕ ਗੜਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਉਦਘਾਟਨ ਕੀਤਾ ਗਿਆ।ਉਹਨਾਂ ਦੱਸਿਆ ਕਿ ਇਸ ਮੌਕੇ ਉਹਨਾਂ ਦੇ ਨਾਲ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।