ਆਰੀਅਨਜ਼ ਦੇ 19ਵੇਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ 'ਰੋਸ਼ਨ' ਵਿੱਚ ਦਰਸ਼ਕਾਂ ਨੂੰ ਮੰਤਰ ਮੁਗਧ ਕਰਨਗੇ ਕੰਵਰ ਗਰੇਵਾਲ

ਐਸ ਏ ਐਸ ਨਗਰ, 18 ਅਪ੍ਰੈਲ- ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ 21 ਅਪ੍ਰੈਲ ਨੂੰ ਆਰੀਅਨਜ਼ ਗਰੁੱਪ ਆਫ ਕਾਲਜਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਹੋਣ ਵਾਲੇ 19ਵੇਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ "ਰੋਸ਼ਨ" ਦੌਰਾਨ ਦਰਸ਼ਕਾਂ ਨੂੰ ਮੰਤਰ ਮੁਗਧ ਕਰਨਗੇ।

ਇਸ ਮੌਕੇ ਡੀ ਜੀ ਪੀ (ਰੇਲਵੇ) ਸ਼੍ਰੀ ਪ੍ਰਭਾ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਸਾਲ 19ਵੇਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਰੋਸ਼ਨ ਦੌਰਾਨ ਆਰੀਅਨਜ਼ ਗਰੁੱਪ ਦੇ ਸੰਸਥਾਪਕ ਸਵਰਗੀ ਸ਼੍ਰੀ ਪ੍ਰੋ. ਰੋਸ਼ਨ ਲਾਲ ਕਟਾਰੀਆ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।