ਐਮ ਪੀ ਸੀ ਏ ਦੇ ਸਥਾਪਨਾ ਦਿਵਸ ਸਬੰਧੀ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਭਲਕੇ
ਐਸ ਏ ਐਸ ਨਗਰ, 18 ਅਪ੍ਰੈਲ- ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਸਥਾਪਨਾ ਦਿਵਸ ਭਲਕੇ (19 ਅਪ੍ਰੈਲ ਨੂੰ) ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਡੀ ਪੀ ਐਸ ਆਹਲੂਵਾਲੀਆ ਨੇ ਦੱਸਿਆ ਕਿ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸਾਚਾ ਧਨ ਸਾਹਿਬ ਫੇਜ਼ 3 ਬੀ 1 ਮੁਹਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ।