ਮਾਂ ਨੈਣਾ ਦੇਵੀ ਜੀ ਦਾ ਸਾਲਾਨਾ ਮੂਰਤੀ ਸਥਾਪਨਾ ਦਿਵਸ 23 ਅਪ੍ਰੈਲ ਨੂੰ ਮਨਾਇਆ ਜਾਵੇਗਾ/ਅਜਾਇਬ ਬੋਪਾਰਾਏ, ਰਾਕੇਸ਼ ਪ੍ਰਜਾਪਤੀ

ਹੁਸ਼ਿਆਰਪੁਰ- ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਝੋਨੇਵਾਲ ਵਿੱਚ, ਮਾਂ ਨੈਣਾ ਦੇਵੀ ਜੀ ਦਾ ਸਾਲਾਨਾ ਮੂਰਤੀ ਸਥਾਪਨਾ ਸਮਾਰੋਹ 23 ਅਪ੍ਰੈਲ ਨੂੰ ਬਹੁਤ ਪਿਆਰ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਸਮਾਰੋਹ ਮਾਂ ਨੈਣਾ ਦੇਵੀ ਮੰਦਿਰ ਕਮੇਟੀ ਵੱਲੋਂ ਅਜਾਇਬ ਸਿੰਘ ਬੋਪਾਰਾਏ ਅਤੇ ਰਾਕੇਸ਼ ਕੁਮਾਰ ਪ੍ਰਜਾਪਤੀ ਦੀ ਅਗਵਾਈ ਹੇਠ ਝੱਲੀ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ|

 ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜਾਇਬ ਸਿੰਘ ਅਤੇ ਰਾਕੇਸ਼ ਕੁਮਾਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਸਮਾਗਮ ਨੂੰ ਸਮਰਪਿਤ ਮਾਤਾ ਕੀ ਚੌਕੀ ਸ਼ਾਮ 6 ਵਜੇ ਸ਼ੁਰੂ ਹੋਵੇਗੀ ਅਤੇ ਭੰਡਾਰਾ ਵੀ ਸ਼ਾਮ 6 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਇਸ ਚੌਂਕੀ ਵਿੱਚ ਪਹੁੰਚਣ ਤੇ ਮਹਾਮਾਈ ਦਾ ਆਸ਼ੀਰਵਾਦ ਪ੍ਰਾਪਤ ਕਰਨ